ਕਿਸਾਨਾਂ ਲਈ ਅਹਿਮ ਖ਼ਬਰ, ਇਸ ਤਰੀਕੇ ਨਾਲ ਹੋਵੇਗੀ ਕਣਕ ਦੀ ਖਰੀਦਦਾਰੀ... ਚੰਡੀਗੜ੍ਹ: ਪੰਜਾਬ ਵਿਚ 13-14 ਅਪ੍ਰੈਲ ਨੂੰ ਸ਼ੁਰੂ ਹੋਣ ਜਾ ਰਹੀ ਕਣਕ ਦੀ ਵਾਢੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਅਹਿਮ ਫੈਸਲੇ ਲਏ ਜਾ ਰਹੇ ਹਨ। ਇਸ ਦੇ ਚਲਦੇ ਪੰਜਾਬ ਸਰਕਾਰ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ। ਆੜ੍ਹਤੀ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਰਾਵਿੰਦਰ ਸਿੰਘ ਚੀਮਾ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੰਜਾਬ ਦੀਆਂ ਮੰਡੀਆਂ ਵਿੱਚ ਕਣਕ ਖ਼ਰੀਦਣ ਲਈ ਕਿਸਾਨਾਂ ਦੇ ਕਰਫਿਊ ਪਾਸ ਬਣਾਉਣ ਤੋਂ ਪਹਿਲਾਂ ਆੜ੍ਹਤੀਆਂ ਅਤੇ ਮਜ਼ਦੂਰਾਂ ਦੇ ਪਾਸ ਬਣਾਉਣੇ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਜੇ ਸਰਕਾਰ 15 ਅਪਰੈਲ ਨੂੰ ਖਰੀਦ ਸ਼ੁਰੂ ਕਰਨਾ ਚਾਹੁੰਦੀ ਹੈ ਤਾਂ ਆੜ੍ਹਤੀਆਂ ਨੂੰ ਆਪਣੇ ਪ੍ਰਬੰਧ ਕਰਨ ਵਾਸਤੇ 10 ਤਰੀਕ ਤਕ ਪਾਸ ਜਾਰੀ ਕੀਤੇ ਜਾਣ। ਪੰਜਾਬ ਦੇ ਖੇਤੀਬਾੜੀ ਸਕੱਤਰ ਕਾਹਨ ਸਿੰਘ ਪਨੂੰ ਨੇ ਦਸਿਆ ਕਿ ਫਸਲ ਮੰਡੀ ਵਿਚ ਲਿਆਉਣ ਤੋਂ ਪਹਿਲਾਂ ਕਿਸਾਨ ਨੂੰ ਕੂਪਨ ਦਿੱਤਾ ਜਾਵੇਗਾ। ਇਹ ਕੂਪਨ ਆੜ੍ਹਤੀਆਂ ਨੂੰ ਜਾਰੀ ਕੀਤਾ ਜਾਵੇਗਾ ਅਤੇ ਕਿਸਾਨਾਂ ਦਾ ਕਰਫਿਊ ਪਾਸ ਹੋਵੇਗਾ।ਜਿਸ ਕਿਸਾਨ ਕੋਲ ਕੂਪਨ ਹੋਵੇਗਾ ਉਸ ਨੂੰ ਮੰਡੀ ਵਿਚ ਆਉਣ ਦੀ ਆਗਿਆ ਹੋਵੇਗੀ।ਆੜ੍ਹਤੀਆਂ ਵੱਲੋਂ ਕਿਸਾਨਾਂ ਨੂੰ ਸ਼ਡਿਊਲ ਮੁਤਾਬਿਕ ਹੀ ਬੁਲਾਇਆ ਜਾਵੇਗਾ। ਇਸ ਤੋਂ ਇਲਾਵਾ ਹੀ ਸਰਕਾਰ ਆੜਤੀਆਂ ਜ਼ਰੀਏ ਕਿਸਾਨਾਂ ਨੂੰ ਤਰਪਾਲ ਪਹੁੰਚਾਏਗੀ। ਮੰਡੀਆ ਵਿਚ ਸੈਨੇਟਾਇਜ਼ਰ ਅਤੇ ਪਾਣੀ ਦਾ ਪ੍ਰਬੰਧ ਹੋਵੇਗਾ। ਇਸ ਦੇ ਨਾਲ ਹੀ
Posts
ਪੰਜਾਬ ਚ ਮਿਲਿਆ ਕਰੋਨਾ ਦਾ ਇਹ ਅਜੀਬ ਮਾਮਲਾ ਜਿਸ ਨੇ ਸਭ ਨੂੰ ਕਰਤਾ ਹੈਰਾਨ – ਤਾਜਾ ਵੱਡੀ ਖਬਰ
- Get link
- X
- Other Apps
ਪੰਜਾਬ ਚ ਮਿਲਿਆ ਕਰੋਨਾ ਦਾ ਇਹ ਅਜੀਬ ਮਾਮਲਾ ਜਿਸ ਨੇ ਸਭ ਨੂੰ ਕਰਤਾ ਹੈਰਾਨ – ਤਾਜਾ ਵੱਡੀ ਖਬਰ ਪੰਜਾਬ ਦੇ ਅੰਮ੍ਰਿਤਸਰ ‘ਚ ਕੋਰੋਨਾ ਪਾਜ਼ੀਟਿਵ ਦਾ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਦਰਅਸਲ ਜੋ ਵਿਅਕਤੀ ਕੋਰੋਨਾ ਦਾ ਸ਼ਿਕਾਰ ਹੋਇਆ ਹੈ, ਉਹ ਅੰਮ੍ਰਿਤਸਰ ਦਾ ਹੀ ਰਹਿਣ ਵਾਲਾ ਹੈ ਅਤੇ ਉਸ ਦਾ ਵਿਦੇਸ਼ ਨਾਲ ਕੋਈ ਵੀ ਨਾਤਾ ਨਹੀਂ ਹੈ, ਨਾ ਹੀ ਉਹ ਵਿਦੇਸ਼ ਗਿਆ ਅਤੇ ਨਾ ਹੀ ਅੰਮ੍ਰਿਤਸਰ ਦੇ ਕਿਸੇ ਹੋਰ ਸ਼ਹਿਰ ‘ਚ ਗਿਆ ਹੈ। ਇਸ ਵਿਚਾਲੇ ਉਸ ਦੇ ਸਰੀਰ ਅੰਦਰ ਜਦ ਲੱਛਣ ਪੈਦਾ ਹੋਏ ਤਾਂ ਉਸ ਨੂੰ ਲੱਗਾ ਕਿ ਉਹ ਇਸ ਬੀਮਾਰੀ ਦਾ ਸ਼ਿਕਾਰ ਹੋ ਗਿਆ ਹੈ। ਜਿਸ ਤੋਂ ਬਾਅਦ ਉਹ ਤੁਰੰਤ ਹਸਪਤਾਲ ਗਿਆ ਅਤੇ ਉਸ ਨੇ ਆਪਣਾ ਟੈਸਟ ਕਰਵਾਇਆ, ਜੋ ਕਿ ਪਾਜ਼ੀਟਿਵ ਆਇਆ। ਇਹ ਇਕ ਅਜਿਹਾ ਪਹਿਲਾ ਮਾਮਲਾ ਹੈ, ਜਿਸ ‘ਚ ਆਮ ਲੋਕਾਂ ਦੇ ਅੰਦਰ ਵੀ ਕੋਰੋਨਾ ਨੇ ਦਸਤਕ ਦੇ ਦਿੱਤੀ ਹੈ। ਫਿਲਹਾਲ ਰਾਹਤ ਦੀ ਖਬਰ ਇਹ ਹੈ ਕਿ ਉਸ ਦੇ ਘਰ ਵਾਲੇ ਕੋਰੋਨਾ ਦਾ ਸ਼ਿਕਾਰ ਨਹੀਂ ਹੋਏ ਹਨ। ਇਸ ਵਿਚਾਲੇ ਉਸ ਦੇ ਘਰ ਵਾਲਿਆਂ ਨੂੰ ਘਰ ‘ਚ ਕੁਆਰੰਟਾਇਨ ਕੀਤਾ ਗਿਆ ਹੈ ਅਤੇ ਵਿਅਕਤੀ ਨੂੰ ਅੰਮ੍ਰਿਤਸਰ ਦੇ ਆਈਸੋਲੇਸ਼ਨ ਵਾਰਡ ‘ਚ ਰੱਖਿਆ ਗਿਆ ਹੈ।ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼
ਕੋਰੋਨਾ ਨਾਲ ਢਾਲ ਬਣ ਸਕਦਾ ਹੈ ਇਹ ਟੀਕਾ – WHO ਨੇ ਵੀ ਕੀਤਾ ਸਵੀਕਾਰ
- Get link
- X
- Other Apps
ਕੋਰੋਨਾ ਨਾਲ ਢਾਲ ਬਣ ਸਕਦਾ ਹੈ ਇਹ ਟੀਕਾ – WHO ਨੇ ਵੀ ਕੀਤਾ ਸਵੀਕਾਰ ਕੋਰੋਨਾ ਵਾਇਰਸ ਨਾਲ ਨ ਜਿੱ ਠ ਣ ਲਈ ਵਿਸ਼ਵ ਪੱਧਰ ’ਤੇ ਮੰਥਨ ਦਾ ਦੌਰ ਚੱਲ ਰਿਹਾ ਹੈ। ਅਜਿਹੀ ਸਥਿਤੀ ’ਚ ਇਹ ਗੱਲ ਸਾਹਮਣੇ ਆਈ ਹੈ ਕਿ ਜਿਨ੍ਹਾਂ ਦੇਸ਼ਾਂ ’ਚ ਬੈਸੀਲਸ ਕੈਲਮੇਟ ਗੁਏਰਿਨ (ਬੀ. ਸੀ. ਜੀ.) ਦਾ ਟੀਕਾਕਰਣ ਲੰਮੇ ਸਮੇਂ ਤੋਂ ਚੱਲ ਰਿਹਾ ਹੈ, ਉਥੇ ਕੋਰੋਨਾ ਦੀ ਲਪੇਟ ’ਚ ਆਉਣ ਵਾਲਿਆਂ ਦੀ ਮੌਤ ਦਰ ਘੱਟ ਹੈ। ਪਰ ਜਿਥੇ ਬਾਅਦ ’ਚ ਟੀਕਾਕਰਣ ਸ਼ੁਰੂ ਜਾਂ ਜਿੱਥੇ ਕੁਝ ਦਿਨ ਬਾਅਦ ਟੀਕਾਕਰਣ ਬੰਦ ਹੋ ਗਿਆ ਉਥੇ ਮੌਤ ਦਰ ਵੱਧ ਹੈ। ਵਿਸ਼ਵ ਸਿਹਤ ਸੰਗਠਨ ਨੇ ਵੀ ਇਸ ਨੂੰ ਸਵੀਕਾਰ ਕੀਤਾ ਹੈ। ਭਾਰਤ ਲਈ ਰਾਹਤ ਦੀ ਖਬਰ ਦੱਸੀ ਜਾ ਰਹੀ ਹੈ ਕਿਉਂਕਿ ਇਥੇ ਸਾਲ 1962 ਤੋਂ ਲਗਾਤਾਰ ਬੀ. ਸੀ. ਜੀ. ਟੀਕਾਕਰਣ ਹੋ ਰਿਹਾ ਹੈ। ਇਕ ਆਸਟਰੇਲੀਆਈ ਇੰਸਟੀਚਿਊਟ ਕੋਰੋਨਾ ਖਿਲਾਫ ਬੀ. ਸੀ. ਜੀ. ਦਾ ਟ੍ਰਾਇਲ ਸ਼ੁਰੂ ਕਰਨ ਜਾ ਰਿਹਾ ਹੈ। ਇਸ ਨੂੰ ਬੇਸ ਸਟੱਡੀ ਦਾ ਨਾਂ ਦਿੱਤਾ ਗਿਆ ਹੈ। ਲਗਭਗ 4 ਹਜ਼ਾਰ ਲੋਕਾਂ ’ਤੇ ਇਹ ਖੋਜ ਹੋਵੇਗੀ। ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈ
ਪਦਮ ਸ਼੍ਰੀ ਭਾਈ ਨਿਰਮਲ ਸਿੰਘ ਜੀ ਖਾਲਸਾ ਆਖਰੀ ਵਾਰੀ ਹਸਪਤਾਲ ਜਾਂਦੇ ਸਮੇਂ
- Get link
- X
- Other Apps
'ਸੋਨੇ' ਦੀ ਕਰੌਕਰੀ 'ਚ ਭੋਜਨ ਛਕਣਗੇ ਟਰੰਪ, 35 ਲੋਕਾਂ ਨੇ 3 ਹਫਤੇ 'ਚ ਕੀਤੀ ਤਿਆਰ
- Get link
- X
- Other Apps
'ਸੋਨੇ' ਦੀ ਕਰੌਕਰੀ 'ਚ ਭੋਜਨ ਛਕਣਗੇ ਟਰੰਪ, 35 ਲੋਕਾਂ ਨੇ 3 ਹਫਤੇ 'ਚ ਕੀਤੀ ਤਿਆਰ ਜੈਪੁਰ: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੋ ਦਿਨਾਂ ਲਈ ਭਾਰਤ ਦੌਰੇ 'ਤੇ ਆਉਣਗੇ। ਉਨ੍ਹਾਂ ਦੇ ਸਵਾਗਤ ਲਈ ਦਿੱਲੀ ਤੇ ਅਹਿਮਦਾਬਾਦ ਵਿੱਚ ਤਿਆਰੀਆਂ ਜ਼ੋਰਾਂ 'ਤੇ ਹਨ। ਜੈਪੁਰ ਦੇ ਅਰੁਣ ਪਾਬੂਵਾਲ ਨੇ ਟਰੰਪ ਤੇ ਉਸ ਦੇ ਪਰਿਵਾਰ ਲਈ ਸੋਨੇ-ਚਾਂਦੀ ਨਾਲ ਪਲੇਟਿਡ ਕਰੌਕਰੀ ਤਿਆਰ ਕੀਤੀ ਹੈ। ਟਰੰਪ ਤੇ ਉਨ੍ਹਾਂ ਦੇ ਪਰਿਵਾਰ ਨੂੰ ਇਸ ਕਰੌਕਰੀ ਵਿੱਚ ਭੋਜਨ ਪਰੋਸਿਆ ਜਾਵੇਗਾ। ਪਾਬੂਵਾਲ ਮੁਤਾਬਕ, ਟਰੰਪ ਤੇ ਉਸ ਦਾ ਪਰਿਵਾਰ ਦਿੱਲੀ ਰੁਕਣ ਦੌਰਾਨ ਇਸ ਵਿਸ਼ੇਸ਼ ਕਰੌਕਰੀ ਵਿੱਚ ਨਾਸ਼ਤਾ, ਦੁਪਹਿਰ ਦਾ ਖਾਣਾ ਤੇ ਰਾਤ ਦਾ ਖਾਣਾ ਖਾਣਗੇ। ਇਸ ਵਿੱਚ ਚਾਹ ਦੇ ਕੱਪ ਤੋਂ ਲੈ ਕੇ ਡ੍ਰਾਈਫਰੂਟਸ ਰੱਖਣ ਵਾਲੀ ਕਟਲਰੀ ਤੱਕ ਸ਼ਾਮਲ ਹੈ। ਨੈਪਕਿਨ ਪੇਪਰ ਰੱਖਣ ਲਈ ਨੈਪਕਿਨ ਸੈੱਟ ਵੀ ਤਿਆਰ ਕੀਤਾ ਗਿਆ ਹੈ। ਇਨ੍ਹਾਂ 'ਤੇ ਟਰੰਪ ਦੇ ਪਰਿਵਾਰਕ ਮੈਂਬਰਾਂ ਦੇ ਨਾਮ ਲਿਖੇ ਹੋਏ ਹਨ। ਇਸ ਨੂੰ ‘ਟਰੰਪ ਕੁਲੈਕਸ਼ਨ’ ਨਾਮ ਦਿੱਤਾ ਗਿਆ ਹੈ। 35 ਲੋਕਾਂ ਦੀ ਟੀਮ ਨੇ ਇਸ ਨੂੰ ਲੱਗਪਗ 3 ਹਫਤਿਆਂ ਵਿੱਚ ਤਿਆਰ ਕੀਤਾ ਹੈ। ਵੱਖੋ-ਵੱਖਰੀਆਂ ਧਾਤਾਂ ਦੀ ਵਰਤੋਂ ਕਰਦਿਆਂ ਬਾਅਦ ਵਿੱਚ, ਉਨ੍ਹਾਂ ਨੂੰ ਸੋਨੇ-ਚਾਂਦੀ ਦੀ ਪਰਤ ਨਾਲ ਸਜਾਇਆ ਗਿਆ ਹੈ। ਇਸ ਤੋਂ ਪਹਿਲਾਂ ਪਾਬੂਵਾਲ ਰਾਸ਼ਟਰਪਤੀ ਬਰਾਕ ਓਬਾਮਾ ਸਮੇਤ ਕਈ ਵੀਵੀਆਈਪੀ ਮਹਿਮਾਨਾਂ ਲਈ ਟੇਬਲਵੇਅਰ ਤਿਆਰ ਕਰ ਚੁੱਕਾ ਹੈ
- Get link
- X
- Other Apps
ਮਜੀਠੀਆਂ ਦੀ ਵਧਣ ਜਾ ਰਹੀਆਂ ਮੁਸ਼ਕਿਲਾਂ ਪਿਆ ਵੱਡਾ ਪੰਗਾ ਸੁਲਤਾਨਵਿੰਡ ਖੇਤਰ ‘ਚ ਅਕਾਲੀ ਨੇਤਾ ਦੀ ਕੋਠੀ ‘ਚ ਚੱਲ ਰਹੀ ਹੈ ਰੋ ਇ ਨ ਰਿਫਾਈਨਰੀ ਦੀ ਲੈਬਾਰਟਰੀ ‘ਚੋਂ ਬਰਾਮਦ ਕੀਤੀ ਗਈ 194 ਕਿਲੋ ਹੈ ਰੋ ਇ ਨ ਦੇ ਮਾਮਲੇ ‘ਚ ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਅਤੇ ਐੱਸ. ਐੱਸ. ਬੋਰਡ ਦੇ ਸਾਬਕਾ ਮੈਂਬਰ ਅਨਵਰ ਮਸੀਹ ਨੂੰ ਸਪੈਸ਼ਲ ਟਾ ਸ ਕ ਫੋ ਰ ਸ ਨੇ ਦੋ ਦਿਨ ਦੇ ਰਿਮਾਂਡ ਤੋਂ ਬਾਅਦ ਤੋਂ ਬਾਅਦ ਅੱਜ ਜੇ ਲ ਭੇਜ ਦਿੱਤਾ। ਅਨਵਰ ਮਸੀਹ ਨੂੰ ਬੁੱਧਵਾਰ ਮਾਮਲੇ ‘ਚ ਚੱਲ ਰਹੀ ਜਾਂਚ ਲਈ ਐੱਸ. ਟੀ. ਐੱਫ. ਦਫ਼ਤਰ ਬੁਲਾਇਆ ਗਿਆ ਸੀ, ਜਿਥੇ ਉਹ ਪੁੱਛੇ ਜਾ ਰਹੇ ਸਵਾਲਾਂ ਦਾ ਕੋਈ ਠੋਸ ਜਵਾਬ ਨਹੀਂ ਦੇ ਸਕਿਆ, ਜਿਸ ‘ਤੇ ਉਸ ਨੂੰ ਗ੍ਰਿ ਫ ਤਾ ਰ ਕਰ ਲਿਆ ਗਿਆ ਸੀ। ਦੱਸਣਯੋਗ ਹੈ ਕਿ ਸਪੈਸ਼ਲ ਟਾ ਸਕ ਫੋ ਰ ਸ ਨੇ 1 ਫਰਵਰੀ ਦੀ ਵਿਚਕਾਰਲੀ ਰਾਤ ਸੁਲਤਾਨਵਿੰਡ ਖੇਤਰ ‘ਚ ਸਥਿਤ ਅਨਵਰ ਮਸੀਹ ਦੀ ਕੋਠੀ ‘ਚ ਚੱਲ ਰਹੀ ਹੈ ਰੋ ਇ ਨ ਰਿਫਾਈਨਰੀ ਦੀ ਲੈਬਾਰਟਰੀ ਨੂੰ ਬੇ ਨ ਕਾਬ ਕਰ ਕੇ ਉਥੋਂ 194 ਕਿਲੋ ਹੈ ਰੋ ਇ ਨ ਸਮੇਤ 4 ਸ ਮੱ ਗ ਲਰਾਂ ਨੂੰ ਗ੍ਰਿ ਫ ਤਾ ਰ ਕੀਤਾ ਸੀ, ਜਿਨ੍ਹਾਂ ‘ਚ ਇਕ ਅ ਫ ਗਾਨੀ ਨਾਗਰਿਕ ਵੀ ਸੀ। 1 ਫਰਵਰੀ ਦੀ ਸਵੇਰ ਐੱਸ. ਟੀ. ਐੱਫ. ਨੇ ਇਸ ਪੂਰੇ ਰੈ ਕੇ ਟ ਨੂੰ ਚਲਾਉਣ ਵਾਲੇ ਅੰਕੁਸ਼ ਕਪੂਰ ਨੂੰ ਉਸ ਦੇ ਸਾਥੀ ਹੈਪੀ ਨਾਲ 6 ਕਿਲੋ ਹੈ ਰੋ ਇ ਨ ਸਣੇ ਗ੍ਰਿ ਫ ਤਾ ਰ ਕੀਤਾ ਸੀ। ਐੱਸ. ਟੀ. ਐੱਫ. ਵਲੋਂ ਅਨਵਰ ਮਸੀਹ ਨੂੰ ਵਾਰ-ਵਾਰ ਨੋਟਿਸ ਭੇਜੇ ਜਾਣ ਤੋ
- Get link
- X
- Other Apps
ਡੀਜੀਪੀ ਗੁਪਤਾ ਦਾ ਵਿਵਾਦਤ ਬਿਆਨ, ਕਰਤਾਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ 'ਤੇ ਚੁੱਕੇ ਸਵਾਲ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਦਾ ਕਹਿਣਾ ਹੈ ਕਿ ਕਰਤਾਰਪੁਰ ਲਾਂਘਾ ਸੁਰੱਖਿਆ ਦ੍ਰਿਸ਼ਟੀਕੋਣ ਤੋਂ ਸੁਰੱਖਿਆ ਬਲਾਂ ਲਈ ਵੱਡੀ ਚੁਣੌਤੀ ਸਾਬਤ ਹੋਏਗਾ। ਚੰਡੀਗੜ੍ਹ : ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਦਾ ਕਹਿਣਾ ਹੈ ਕਿ ਕਰਤਾਰਪੁਰ ਲਾਂਘਾ ਸੁਰੱਖਿਆ ਦ੍ਰਿਸ਼ਟੀਕੋਣ ਤੋਂ ਸੁਰੱਖਿਆ ਬਲਾਂ ਲਈ ਵੱਡੀ ਚੁਣੌਤੀ ਸਾਬਤ ਹੋਏਗਾ। ਇੰਡੀਅਨ ਐਕਸਪ੍ਰੈਸ ਦੇ ਇੱਕ ਸਮਾਗਮ ਵਿੱਚ ਬੋਲਦਿਆਂ ਸ੍ਰੀ ਗੁਪਤਾ ਨੇ ਕਿਹਾ ਕਿ ਸਿੱਖ ਧਰਮ ਅਸਥਾਨ ਲਈ ਵੀਜ਼ਾ ਫਰੀ ਲਾਂਘਾ ਲੰਬੇ ਸਮੇਂ ਤੋਂ ਬੰਦ ਕੀਤੇ ਜਾਣ ਪਿੱਛੇ ਸੁਰੱਖਿਆ ਪ੍ਰਣਾਲੀ ਹੀ ਕਾਰਨ ਸੀ। ਗੁਪਤਾ ਦੇ ਅਨੁਸਾਰ , " ਜਿਹੜੇ ਲੋਕ ਉੱਥੇ ਜਾਂਦੇ ਹਨ ਉਨ੍ਹਾਂ ਨੂੰ ਕੱਟੜਪੰਥੀਤਾ ਵੱਲ ਧੱਕਿਆ ਜਾ ਸਕਦਾ ਹੈ ਜਾਂ ਉਨ੍ਹਾਂ ਨੂੰ ਸਿਖਲਾਈ ਦਿੱਤੀ ਜਾ ਸਕਦੀ ਹੈ। " ਪਾਕਿਸਤਾਨ ਲੰਮੇ ਸਮੇਂ ਤੋਂ ਸਿੱਖਾਂ ਦੀ ਹਮਦਰਦੀ ਹਾਸਲ ਕਰਨ ਅਤੇ ਉਨ੍ਹਾਂ ਨੂੰ ਕੱਟੜਵਾਦ ਵੱਲ ਧੱਕਣ ਦੀ ਰਣਨੀਤੀ ‘ਤੇ ਕੰਮ ਕਰ ਰਿਹਾ ਹੈ। ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਨੇ ਕਿਹਾ , " ਕਰਤਾਰਪੁਰ ਵਿੱਚ ਇੱਕ ਸੰਭਾਵਨਾ ਹੈ ਕਿ ਸਵੇਰੇ ਉੱਥੇ ਜਾਣ ਵਾਲਾ ਵਿਅਕਤੀ ਸ਼ਾਮ ਨੂੰ ਸਿਖਲਾਈ ਦੇ ਕੇ ਅੱਤਵਾਦੀ ਬਣ ਕੇ ਵਾਪਸ ਆ ਸਕਦਾ ਹੈ। ਤੁਸੀਂ ਉੱਥੇ 6 ਘੰਟੇ ਲਈ ਜਾਂਦੇ ਹੋ। ਤੁਹਾਨੂੰ ਫਾਇਰਿੰਗ ਰੇਂਜ ਲੈ ਜਾਕੇ ਆਈਈਡੀ ਬ