ਕੋਰੋਨਾ ਨਾਲ ਢਾਲ ਬਣ ਸਕਦਾ ਹੈ ਇਹ ਟੀਕਾ – WHO ਨੇ ਵੀ ਕੀਤਾ ਸਵੀਕਾਰ
ਕੋਰੋਨਾ ਨਾਲ ਢਾਲ ਬਣ ਸਕਦਾ ਹੈ ਇਹ ਟੀਕਾ – WHO ਨੇ ਵੀ ਕੀਤਾ ਸਵੀਕਾਰ ਕੋਰੋਨਾ ਵਾਇਰਸ ਨਾਲ ਨ ਜਿੱ ਠ ਣ ਲਈ ਵਿਸ਼ਵ ਪੱਧਰ ’ਤੇ ਮੰਥਨ ਦਾ ਦੌਰ ਚੱਲ ਰਿਹਾ ਹੈ। ਅਜਿਹੀ ਸਥਿਤੀ ’ਚ ਇਹ ਗੱਲ ਸਾਹਮਣੇ ਆਈ ਹੈ ਕਿ ਜਿਨ੍ਹਾਂ ਦੇਸ਼ਾਂ ’ਚ ਬੈਸੀਲਸ ਕੈਲਮੇਟ ਗੁਏਰਿਨ (ਬੀ. ਸੀ. ਜੀ.) ਦਾ ਟੀਕਾਕਰਣ ਲੰਮੇ ਸਮੇਂ ਤੋਂ ਚੱਲ ਰਿਹਾ ਹੈ, ਉਥੇ ਕੋਰੋਨਾ ਦੀ ਲਪੇਟ ’ਚ ਆਉਣ ਵਾਲਿਆਂ ਦੀ ਮੌਤ ਦਰ ਘੱਟ ਹੈ। ਪਰ ਜਿਥੇ ਬਾਅਦ ’ਚ ਟੀਕਾਕਰਣ ਸ਼ੁਰੂ ਜਾਂ ਜਿੱਥੇ ਕੁਝ ਦਿਨ ਬਾਅਦ ਟੀਕਾਕਰਣ ਬੰਦ ਹੋ ਗਿਆ ਉਥੇ ਮੌਤ ਦਰ ਵੱਧ ਹੈ। ਵਿਸ਼ਵ ਸਿਹਤ ਸੰਗਠਨ ਨੇ ਵੀ ਇਸ ਨੂੰ ਸਵੀਕਾਰ ਕੀਤਾ ਹੈ। ਭਾਰਤ ਲਈ ਰਾਹਤ ਦੀ ਖਬਰ ਦੱਸੀ ਜਾ ਰਹੀ ਹੈ ਕਿਉਂਕਿ ਇਥੇ ਸਾਲ 1962 ਤੋਂ ਲਗਾਤਾਰ ਬੀ. ਸੀ. ਜੀ. ਟੀਕਾਕਰਣ ਹੋ ਰਿਹਾ ਹੈ। ਇਕ ਆਸਟਰੇਲੀਆਈ ਇੰਸਟੀਚਿਊਟ ਕੋਰੋਨਾ ਖਿਲਾਫ ਬੀ. ਸੀ. ਜੀ. ਦਾ ਟ੍ਰਾਇਲ ਸ਼ੁਰੂ ਕਰਨ ਜਾ ਰਿਹਾ ਹੈ। ਇਸ ਨੂੰ ਬੇਸ ਸਟੱਡੀ ਦਾ ਨਾਂ ਦਿੱਤਾ ਗਿਆ ਹੈ। ਲਗਭਗ 4 ਹਜ਼ਾਰ ਲੋਕਾਂ ’ਤੇ ਇਹ ਖੋਜ ਹੋਵੇਗੀ। ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈ
Comments
Post a Comment