ਗੈਸ ਸਿਲੰਡਰ ਲੈਣ ਵਾਲਿਆਂ ਨੂੰ ਵੱਡਾ ਝੱਟਕਾ ਹੋ ਗਿਆ ਏਹ ਐਲਾਨ
ਕੁਝ ਸਮਾਂ ਪਹਿਲਾਂ ਹੀ ਐਲਪੀਜੀ ਸਿਲੰਡਰਾਂ ਦੀਆਂ ਕੀਮਤਾਂ ਵਿਚ ਰਾਤੋ ਰਾਤ ਵਾਧੇ ਤੋਂ ਬਾਅਦ ਹੁਣ ਤੁਹਾਡੀ ਜੇਬ ਅਤੇ ਰਸੋਈ ਬਜਟ ਦਾ ਬੋਝ ਵੱਧ ਸਕਦਾ ਹੈ। ਖ਼ਬਰ ਇਹ ਹੈ ਕਿ ਹੁਣ ਉਪਭੋਗਤਾ ਵਾਲੇ ਗੈਸ ਸਿਲੰਡਰ ‘ਤੇ ਪਹਿਲਾਂ ਨਾਲੋਂ ਜ਼ਿਆਦਾ ਕੀਮਤ ਚੁਕਾਉਣੀ ਪੈ ਸਕਦੀ ਹੈ। ਅਜਿਹਾ ਇਸ ਲਈ ਕਿਉਂਕਿ ਸਰਕਾਰ ਸਬਸਿਟੀ ਦੇ ਬੋਝ ਨੂੰ ਘੱਟ ਕਰਨ ਲਈ ਪੈਟਰੋਲੀਅਮ ਕੰਪਨੀਆਂ ਨੂੰ ਹਰ ਮਹੀਨੇ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿਚ ਇਜ਼ਾਫਾ ਕਰਨ ਦੀ ਇਜਾਜ਼ਤ ਦੇਣ ‘ਤੇ ਵਿਚਾਰ ਕਰ ਰਹੀ ਹੈ।ਹਾਲਾਂਕਿ ਅਜੇ ਵਧਾਈ ਜਾ

ਹਾਲਾਂਕਿ

ਵਾਲੀ ਰਕਮ ਤੈਅ ਨਹੀਂ ਕੀਤੀ ਗਈ ਪਰ ਇਹ ਫੈਸਲਾ ਹੁੰਦਾ ਹੈ ਤਾਂ ਹਰ ਮਹੀਨੇ 4 ਤੋਂ 5 ਰੁਪਏ ਪ੍ਰਤੀ ਸਿਲੰਡਰ ਦੀ ਕੀਮਤ ਵਿਚ ਵਾਧਾ ਹੋ ਸਕਦਾ ਹੈ। ਫਿਲਹਾਲ ਇਸ ਜਾਣਕਾਰੀ ਨੂੰ ਲੈ ਕੇ ਕੋਈ ਅਧਿਕਾਰਿਤ ਬਿਆਨ ਨਹੀਂ ਆਇਆ ਪਰ ਫਰਵਰੀ ਵਿਚ ਹੀ ਬਿਨਾ ਸਬਸਿਡੀ ਵਾਲੇ ਸਿਲੰਡਰ ਦੀ ਕੀਮਤ ਵਿਚ 145 ਰੁਪਏ ਦੇ ਵਾਧੇ ਤੋਂ ਬਾਅਦ ਇਸ ਦੀ ਅਸ਼ੰਕਾ ਵਧਦੀ ਨਜ਼ਰ ਆ ਰਹੀ ਹੈ।

ਫਿਲਹਾਲ ਇਸ ਨੂੰ ਲੈ ਕੇ ਸਰਕਾਰ ਵੱਲੋਂ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਪਰ ਮੀਡੀਆ ਨੂੰ ਸਰਕਾਰੀ ਅਧਿਕਾਰੀਆਂ ਦੇ ਹਵਾਲੇ ਤੋਂ ਮਿਲੀਆਂ ਖ਼ਬਰਾਂ ਮੁਤਾਬਕ ਘਰੇਲੂ ਗੈਸ ਦੀਆਂ ਕੀਮਤਾਂ ਦੀ ਸਮੀਖਿਆ ਇਸ ਸਾਲ ਜ਼ਿਆਦਾ ਜ਼ਰੂਰੀ ਹੋ ਗਈ ਹੈ ਕਿਉਂਕਿ ਹਰ ਸਿਲੰਡਰ ‘ਤੇ ਮਿਲਣ ਵਾਲੀ ਸਬਸਿਡੀ ਦੁੱਗਣੇ ਪੱਧਰ ‘ਤੇ ਪਹੁੰਚ ਗਈ ਹੈ। ਇਸ ਕਾਰਨ ਕੇਂਦਰ ਸਰਕਾਰ ਦਾ ਸਬਸਿਡੀ ਬਿੱਲ 35605

ਸਾਡੇ ਪੇਜ ਤੇ ਆਉਣ ਲਈ ਤੁਹਾਡਾ ਸਭ ਦਾ ਬਹੁਤ-ਬਹੁਤ ਸਵਾਗਤ ਹੈ ਜੇਕਰ ਦੋਸਤੋ ਤੁਸੀਂ ਦੇਸ਼ ਦੁਨੀਆਂ ਦੀਆਂ ਵਾਇਰਲ ਤਾਜ਼ਾ ਖਬਰਾਂ ਤੇ ਖੇਤੀ ਨਾਲ ਸੰਬੰਧਿਤ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਹੁਣੇ ਹੀ ਸਾਡਾ ਪੇਜ ਲਾਇਕ ਕਰੋ ਤੇ ਨਾਲ ਹੀ ਪੇਜ ਨੂੰ ਫੋਲੋ ਵੀ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਸਕੇ

Comments

Popular posts from this blog

ਕੋਰੋਨਾ ਨਾਲ ਢਾਲ ਬਣ ਸਕਦਾ ਹੈ ਇਹ ਟੀਕਾ – WHO ਨੇ ਵੀ ਕੀਤਾ ਸਵੀਕਾਰ