Posts

'ਸੋਨੇ' ਦੀ ਕਰੌਕਰੀ 'ਚ ਭੋਜਨ ਛਕਣਗੇ ਟਰੰਪ, 35 ਲੋਕਾਂ ਨੇ 3 ਹਫਤੇ 'ਚ ਕੀਤੀ ਤਿਆਰ

Image
'ਸੋਨੇ' ਦੀ ਕਰੌਕਰੀ 'ਚ ਭੋਜਨ ਛਕਣਗੇ ਟਰੰਪ, 35 ਲੋਕਾਂ ਨੇ 3 ਹਫਤੇ 'ਚ ਕੀਤੀ ਤਿਆਰ ਜੈਪੁਰ: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੋ ਦਿਨਾਂ ਲਈ ਭਾਰਤ ਦੌਰੇ 'ਤੇ ਆਉਣਗੇ। ਉਨ੍ਹਾਂ ਦੇ ਸਵਾਗਤ ਲਈ ਦਿੱਲੀ ਤੇ ਅਹਿਮਦਾਬਾਦ ਵਿੱਚ ਤਿਆਰੀਆਂ ਜ਼ੋਰਾਂ 'ਤੇ ਹਨ। ਜੈਪੁਰ ਦੇ ਅਰੁਣ ਪਾਬੂਵਾਲ ਨੇ ਟਰੰਪ ਤੇ ਉਸ ਦੇ ਪਰਿਵਾਰ ਲਈ ਸੋਨੇ-ਚਾਂਦੀ ਨਾਲ ਪਲੇਟਿਡ ਕਰੌਕਰੀ ਤਿਆਰ ਕੀਤੀ ਹੈ। ਟਰੰਪ ਤੇ ਉਨ੍ਹਾਂ ਦੇ ਪਰਿਵਾਰ ਨੂੰ ਇਸ ਕਰੌਕਰੀ ਵਿੱਚ ਭੋਜਨ ਪਰੋਸਿਆ ਜਾਵੇਗਾ। ਪਾਬੂਵਾਲ ਮੁਤਾਬਕ, ਟਰੰਪ ਤੇ ਉਸ ਦਾ ਪਰਿਵਾਰ ਦਿੱਲੀ ਰੁਕਣ ਦੌਰਾਨ ਇਸ ਵਿਸ਼ੇਸ਼ ਕਰੌਕਰੀ ਵਿੱਚ ਨਾਸ਼ਤਾ, ਦੁਪਹਿਰ ਦਾ ਖਾਣਾ ਤੇ ਰਾਤ ਦਾ ਖਾਣਾ ਖਾਣਗੇ। ਇਸ ਵਿੱਚ ਚਾਹ ਦੇ ਕੱਪ ਤੋਂ ਲੈ ਕੇ ਡ੍ਰਾਈਫਰੂਟਸ ਰੱਖਣ ਵਾਲੀ ਕਟਲਰੀ ਤੱਕ ਸ਼ਾਮਲ ਹੈ। ਨੈਪਕਿਨ ਪੇਪਰ ਰੱਖਣ ਲਈ ਨੈਪਕਿਨ ਸੈੱਟ ਵੀ ਤਿਆਰ ਕੀਤਾ ਗਿਆ ਹੈ। ਇਨ੍ਹਾਂ 'ਤੇ ਟਰੰਪ ਦੇ ਪਰਿਵਾਰਕ ਮੈਂਬਰਾਂ ਦੇ ਨਾਮ ਲਿਖੇ ਹੋਏ ਹਨ। ਇਸ ਨੂੰ ‘ਟਰੰਪ ਕੁਲੈਕਸ਼ਨ’ ਨਾਮ ਦਿੱਤਾ ਗਿਆ ਹੈ। 35 ਲੋਕਾਂ ਦੀ ਟੀਮ ਨੇ ਇਸ ਨੂੰ ਲੱਗਪਗ 3 ਹਫਤਿਆਂ ਵਿੱਚ ਤਿਆਰ ਕੀਤਾ ਹੈ। ਵੱਖੋ-ਵੱਖਰੀਆਂ ਧਾਤਾਂ ਦੀ ਵਰਤੋਂ ਕਰਦਿਆਂ ਬਾਅਦ ਵਿੱਚ, ਉਨ੍ਹਾਂ ਨੂੰ ਸੋਨੇ-ਚਾਂਦੀ ਦੀ ਪਰਤ ਨਾਲ ਸਜਾਇਆ ਗਿਆ ਹੈ। ਇਸ ਤੋਂ ਪਹਿਲਾਂ ਪਾਬੂਵਾਲ ਰਾਸ਼ਟਰਪਤੀ ਬਰਾਕ ਓਬਾਮਾ ਸਮੇਤ ਕਈ ਵੀਵੀਆਈਪੀ ਮਹਿਮਾਨਾਂ ਲਈ ਟੇਬਲਵੇਅਰ ਤਿਆਰ ਕਰ ਚੁੱਕਾ ਹੈ...
Image
ਮਜੀਠੀਆਂ ਦੀ ਵਧਣ ਜਾ ਰਹੀਆਂ ਮੁਸ਼ਕਿਲਾਂ ਪਿਆ ਵੱਡਾ ਪੰਗਾ ਸੁਲਤਾਨਵਿੰਡ ਖੇਤਰ ‘ਚ ਅਕਾਲੀ ਨੇਤਾ ਦੀ ਕੋਠੀ ‘ਚ ਚੱਲ ਰਹੀ ਹੈ ਰੋ ਇ ਨ ਰਿਫਾਈਨਰੀ ਦੀ ਲੈਬਾਰਟਰੀ ‘ਚੋਂ ਬਰਾਮਦ ਕੀਤੀ ਗਈ 194 ਕਿਲੋ ਹੈ ਰੋ ਇ ਨ ਦੇ ਮਾਮਲੇ ‘ਚ ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਅਤੇ ਐੱਸ. ਐੱਸ. ਬੋਰਡ ਦੇ ਸਾਬਕਾ ਮੈਂਬਰ ਅਨਵਰ ਮਸੀਹ ਨੂੰ ਸਪੈਸ਼ਲ ਟਾ ਸ ਕ ਫੋ ਰ ਸ ਨੇ ਦੋ ਦਿਨ ਦੇ ਰਿਮਾਂਡ ਤੋਂ ਬਾਅਦ ਤੋਂ ਬਾਅਦ ਅੱਜ ਜੇ ਲ ਭੇਜ ਦਿੱਤਾ। ਅਨਵਰ ਮਸੀਹ ਨੂੰ ਬੁੱਧਵਾਰ ਮਾਮਲੇ ‘ਚ ਚੱਲ ਰਹੀ ਜਾਂਚ ਲਈ ਐੱਸ. ਟੀ. ਐੱਫ. ਦਫ਼ਤਰ ਬੁਲਾਇਆ ਗਿਆ ਸੀ, ਜਿਥੇ ਉਹ ਪੁੱਛੇ ਜਾ ਰਹੇ ਸਵਾਲਾਂ ਦਾ ਕੋਈ ਠੋਸ ਜਵਾਬ ਨਹੀਂ ਦੇ ਸਕਿਆ, ਜਿਸ ‘ਤੇ ਉਸ ਨੂੰ ਗ੍ਰਿ ਫ ਤਾ ਰ ਕਰ ਲਿਆ ਗਿਆ ਸੀ। ਦੱਸਣਯੋਗ ਹੈ ਕਿ ਸਪੈਸ਼ਲ ਟਾ ਸਕ ਫੋ ਰ ਸ ਨੇ 1 ਫਰਵਰੀ ਦੀ ਵਿਚਕਾਰਲੀ ਰਾਤ ਸੁਲਤਾਨਵਿੰਡ ਖੇਤਰ ‘ਚ ਸਥਿਤ ਅਨਵਰ ਮਸੀਹ ਦੀ ਕੋਠੀ ‘ਚ ਚੱਲ ਰਹੀ ਹੈ ਰੋ ਇ ਨ ਰਿਫਾਈਨਰੀ ਦੀ ਲੈਬਾਰਟਰੀ ਨੂੰ ਬੇ ਨ ਕਾਬ ਕਰ ਕੇ ਉਥੋਂ 194 ਕਿਲੋ ਹੈ ਰੋ ਇ ਨ ਸਮੇਤ 4 ਸ ਮੱ ਗ ਲਰਾਂ ਨੂੰ ਗ੍ਰਿ ਫ ਤਾ ਰ ਕੀਤਾ ਸੀ, ਜਿਨ੍ਹਾਂ ‘ਚ ਇਕ ਅ ਫ ਗਾਨੀ ਨਾਗਰਿਕ ਵੀ ਸੀ। 1 ਫਰਵਰੀ ਦੀ ਸਵੇਰ ਐੱਸ. ਟੀ. ਐੱਫ. ਨੇ ਇਸ ਪੂਰੇ ਰੈ ਕੇ ਟ ਨੂੰ ਚਲਾਉਣ ਵਾਲੇ ਅੰਕੁਸ਼ ਕਪੂਰ ਨੂੰ ਉਸ ਦੇ ਸਾਥੀ ਹੈਪੀ ਨਾਲ 6 ਕਿਲੋ ਹੈ ਰੋ ਇ ਨ ਸਣੇ ਗ੍ਰਿ ਫ ਤਾ ਰ ਕੀਤਾ ਸੀ। ਐੱਸ. ਟੀ. ਐੱਫ. ਵਲੋਂ ਅਨਵਰ ਮਸੀਹ ਨੂੰ ਵਾਰ-ਵਾਰ ਨੋਟਿਸ ਭੇਜੇ ਜਾਣ ਤੋ...
Image
ਡੀਜੀਪੀ ਗੁਪਤਾ ਦਾ ਵਿਵਾਦਤ ਬਿਆਨ, ਕਰਤਾਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ 'ਤੇ ਚੁੱਕੇ ਸਵਾਲ    ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਦਾ ਕਹਿਣਾ ਹੈ ਕਿ ਕਰਤਾਰਪੁਰ ਲਾਂਘਾ ਸੁਰੱਖਿਆ ਦ੍ਰਿਸ਼ਟੀਕੋਣ ਤੋਂ ਸੁਰੱਖਿਆ ਬਲਾਂ ਲਈ ਵੱਡੀ ਚੁਣੌਤੀ ਸਾਬਤ ਹੋਏਗਾ।       ਚੰਡੀਗੜ੍ਹ :   ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਦਾ ਕਹਿਣਾ ਹੈ ਕਿ ਕਰਤਾਰਪੁਰ ਲਾਂਘਾ ਸੁਰੱਖਿਆ ਦ੍ਰਿਸ਼ਟੀਕੋਣ ਤੋਂ ਸੁਰੱਖਿਆ ਬਲਾਂ ਲਈ ਵੱਡੀ ਚੁਣੌਤੀ ਸਾਬਤ ਹੋਏਗਾ। ਇੰਡੀਅਨ ਐਕਸਪ੍ਰੈਸ ਦੇ ਇੱਕ ਸਮਾਗਮ ਵਿੱਚ ਬੋਲਦਿਆਂ ਸ੍ਰੀ ਗੁਪਤਾ ਨੇ ਕਿਹਾ ਕਿ ਸਿੱਖ ਧਰਮ ਅਸਥਾਨ ਲਈ ਵੀਜ਼ਾ ਫਰੀ ਲਾਂਘਾ ਲੰਬੇ ਸਮੇਂ ਤੋਂ ਬੰਦ ਕੀਤੇ ਜਾਣ ਪਿੱਛੇ ਸੁਰੱਖਿਆ ਪ੍ਰਣਾਲੀ ਹੀ ਕਾਰਨ ਸੀ। ਗੁਪਤਾ ਦੇ ਅਨੁਸਾਰ , " ਜਿਹੜੇ ਲੋਕ ਉੱਥੇ ਜਾਂਦੇ ਹਨ ਉਨ੍ਹਾਂ ਨੂੰ ਕੱਟੜਪੰਥੀਤਾ ਵੱਲ ਧੱਕਿਆ ਜਾ ਸਕਦਾ ਹੈ ਜਾਂ ਉਨ੍ਹਾਂ ਨੂੰ ਸਿਖਲਾਈ ਦਿੱਤੀ ਜਾ ਸਕਦੀ ਹੈ। "  ਪਾਕਿਸਤਾਨ ਲੰਮੇ ਸਮੇਂ ਤੋਂ ਸਿੱਖਾਂ ਦੀ ਹਮਦਰਦੀ ਹਾਸਲ ਕਰਨ ਅਤੇ ਉਨ੍ਹਾਂ ਨੂੰ ਕੱਟੜਵਾਦ ਵੱਲ ਧੱਕਣ ਦੀ ਰਣਨੀਤੀ ‘ਤੇ ਕੰਮ ਕਰ ਰਿਹਾ ਹੈ। ਪੰਜਾਬ ਦੇ ਡੀਜੀਪੀ  ਦਿਨਕਰ ਗੁਪਤਾ ਨੇ ਕਿਹਾ ,  " ਕਰਤਾਰਪੁਰ ਵਿੱਚ   ਇੱਕ ਸੰਭਾਵਨਾ ਹੈ ਕਿ ਸਵੇਰੇ ਉੱਥੇ ਜਾਣ ਵਾਲਾ ਵਿਅਕਤੀ ਸ਼ਾਮ ਨੂੰ ਸਿਖਲਾਈ ਦੇ ਕੇ ਅੱਤਵਾਦੀ ਬਣ ਕੇ ਵਾਪਸ ਆ ਸਕਦਾ ਹੈ।   ਤੁਸੀਂ ਉੱਥੇ  6  ਘੰਟੇ ਲਈ ਜਾ...

ਆਖਰ ਮੋਦੀ ਨੇ ਕਿਉਂ ਕੀਤਾ 21ਵੀਂ ਸਦੀ ਦਾ ਸਭ ਤੋਂ ਵੱਡਾ ਪਾਗਲਪਨ!

Image
ਆਖਰ ਮੋਦੀ ਨੇ ਕਿਉਂ ਕੀਤਾ 21ਵੀਂ ਸਦੀ ਦਾ ਸਭ ਤੋਂ ਵੱਡਾ ਪਾਗਲਪਨ! ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਵੱਡੇ ਫੈਸਲਿਆਂ ਕਰਕੇ ਅਕਸਰ ਵਿਰੋਧੀਆਂ ਦੇ ਨਿਸ਼ਾਨੇ 'ਤੇ ਰਹਿੰਦੇ ਹਨ। ਇਹ ਵੀ ਸੱਚ ਹੈ ਕਿ ਉਹ ਆਪਣੀ ਅਲੋਚਨਾ ਦੀ ਬਹੁਤੀ ਪਰਵਾਹ ਵੀ ਨਹੀਂ ਕਰਦੇ ਤੇ ਥੋੜ੍ਹੇ ਸਮੇਂ ਬਾਅਦ ਹੋਰ ਫੈਸਲਾ ਲੈ ਕੇ ਸਭ ਨੂੰ ਹੈਰਾਨ ਕਰ ਦਿੰਦੇ ਹਨ। ਮੋਦੀ ਦਾ ਇੱਕ ਫੈਸਲਾ ਕਰ ਸੁਧਾਰਾਂ ਤਹਿਤ ਜੀਐਸਟੀ ਲਾਗੂ ਕਰਨਾ ਹੈ। ਕਾਂਗਰਸੀ ਲੀਡਰ ਇਸ ਨੂੰ ਗੱਭਰ ਸਿੰਘ ਟੈਕਸ ਦਾ ਨਾਂ ਦਿੰਦੇ ਹਨ ਪਰ ਬੀਜੇਪੀ ਲੀਡਰ ਤੇ ਰਾਜ ਸਭਾ ਮੈਂਬਰ ਸੁਬਰਾਮਨੀਅਮ ਸਵਾਮੀ ਨੇ ਇਸ ਨੂੰ 21ਵੀਂ ਸਦੀ ਦਾ ਸਭ ਤੋਂ ਵੱਡਾ ਪਾਗਲਪਨ ਕਰਾਰ ਦਿੱਤਾ ਹੈ। ਸੁਬਰਾਮਨੀਅਮ ਸਵਾਮੀ ਖੁਦ ਅਰਥਸ਼ਾਸ਼ਤਰੀ ਹਨ। ਇਸ ਲਈ ਉਨ੍ਹਾਂ ਦਾ ਬਿਆਨ ਵੱਡੇ ਅਰਥ ਰੱਖਦੇ ਹਨ। ਉਨ੍ਹਾਂ ਕਿਹਾ ਕਿ ਨਿਵੇਸ਼ਕਾਂ ਨੂੰ ਆਮਦਨ ਕਰ ਤੇ ਜੀਐਸਟੀ ਨਾਲ ਡਰਾਉਣਾ ਬੰਦ ਕੀਤਾ ਜਾਵੇ, ਇਹ ਜੀਐਸਟੀ ਬਹੁਤ ਵੱਡਾ ਪਾਗਲਪਨ ਹੈ। ਉਨ੍ਹਾਂ ਕਿਹਾ ਕਿ ਜੇ ਭਾਰਤ ਅਗਲੇ ਦਸ ਸਾਲ 10 ਫ਼ੀਸਦ ਦੀ ਵਿਕਾਸ ਦਰ ਫੜੇ ਤਾਂ ਚੀਨ ਤੋਂ ਅੱਗੇ ਲੰਘ ਜਾਵੇਗਾ ਤੇ ਨੰਬਰ ਇੱਕ ’ਤੇ ਬੈਠੇ ਅਮਰੀਕਾ ਲਈ ਚੁਣੌਤੀ ਪੇਸ਼ ਕਰੇਗਾ। ਸਵਾਮੀ ਨੇ ਕਿਹਾ ਕਿ ਮੁਸ਼ਕਲ ਇਹ ਹੈ ਕਿ ਲੋਕਾਂ ਕੋਲ ਖ਼ਰਚਣ ਲਈ ਪੈਸੇ ਹੀ ਨਹੀਂ ਹਨ, ਇਸ ਕਾਰਨ ਮੰਗ ਘਟੀ ਹੈ। ਆਰਥਿਕ ਚੱਕਾ ਵੀ ਜਾਮ ਹੋ ਕੇ ਚੱਲ ਰਿਹਾ ਹੈ। ਸਵਾਮੀ ਨੇ ਸਪੱਸ਼ਟ ਕਿਹਾ ਕਿ ਜੇ 10 ਫ਼ੀਸਦ ਦੀ ਦਰ ਹਾਸਲ ਕਰਨੀ ਹੈ ਤਾਂ ਜੀਡੀਪੀ ’ਚ...

ਟਰੰਪ ਦੇ ਭਾਰਤ ਆਉਣ ਤੋਂ ਪਹਿਲਾਂ ਖਾਲਿਸਤਾਨੀ ਗਰੁੱਪ ਨੇ ਵ੍ਹਾਈਟ ਹਾਊਸ ਅਧਿਕਾਰੀਆਂ ਨਾਲ ਕੀਤੀ ਮੁਲਾਕਾਤ

Image
ਟਰੰਪ ਦੇ ਭਾਰਤ ਆਉਣ ਤੋਂ ਪਹਿਲਾਂ ਖਾਲਿਸਤਾਨੀ ਗਰੁੱਪ ਨੇ ਵ੍ਹਾਈਟ ਹਾਊਸ ਅਧਿਕਾਰੀਆਂ ਨਾਲ ਕੀਤੀ ਮੁਲਾਕਾਤ ਨਵੀਂ ਦਿੱਲੀ: ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ 24 ਫਰਵਰੀ ਨੂੰ ਭਾਰਤ ਆ ਰਹੇ ਹਨ। ਉਨ੍ਹਾਂ ਦਾ ਦੌਰਾ ਕਈ ਮਾਈਨਿਆਂ ਤੋਂ ਕਾਫੀ ਸੁਰਖੀਆਂ 'ਚ ਹੈ। ਇਸ ਦੇ ਨਾਲ ਹੀ ਹੁਣ ਖ਼ਬਰ ਹੈ ਕਿ ਖਾਲਿਸਤਾਨ ਸਮਰਥਕ ਸਮੂਹ ਸਿੱਖ ਫਾਰ ਜਸਟਿਸ ਦੇ ਇੱਕ ਵਫਦ ਨੇ ਵ੍ਹਾਈਟ ਹਾਊਸ ਦੇ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ ਹੈ। ਜਦਕਿ ਟਰੰਪ ਦੇ ਦੌਰੇ ਨੂੰ ਵੇਖਦੇ ਹੋਏ ਭਾਰਤ ਸਰਕਾਰ ਨੇ ਇਸ 'ਤੇ ਅਜੇ ਤਕ ਕੋਈ ਆਫੀਸ਼ੀਅਲ ਟਿੱਪਣੀ ਨਹੀਂ ਕੀਤੀ ਪਰ ਏਬੇਪੀ ਨਿਊਜ਼ ਨੂੰ ਸਰਕਾਰ ਦੇ ਸੂਤਰਾਂ ਤੋਂ ਜਾਣਕਾਰੀ ਮਿਲੀ ਹੈ ਕਿ ਭਾਰਤ ਨੂੰ ਇਸ ਤੋਂ ਨਿਰਾਸ਼ਾ ਹੋਈ ਹੈ। ਦੱਸ ਦਈਏ ਕਿ ਸਿੱਖ ਫਾਰ ਜਸਟਿਸ ਇੱਕ ਖਾਲੀਸਤਾਨ ਸਮਰਥਕ ਗਰੁਪ ਹੈ ਜੋ ਅਮਰੀਕਾ 'ਚ ਭਾਰਤ ਵਿਰੋਧੀ ਪ੍ਰੋਗ੍ਰਾਮ ਕਰਦਾ ਹੈ। ਹਾਲ ਹੀ 'ਚ ਮੋਦੀ ਦੀ ਅਮਰੀਕਾ ਦੌਰੇ ਸਮੇਂ ਇਸ ਗਰੁਪ ਨੇ ਕਈ ਥਾਂ ਮੋਦੀ ਖਿਲਾਫ ਨਾਰੇਬਾਜ਼ੀ ਕੀਤੀ ਸੀ।
Image
ਭਵਿੱਖ 'ਚ ਕੈਨੇਡਾ ਬਣ ਜਾਏਗਾ ਪੰਜਾਬ, ਭਾਰਤ ਨਾਲੋਂ ਵੱਧ ਪੰਜਾਬੀ ਸੱਤ ਸਮੁੰਦਰੋਂ ਪਾਰ!  ਬੜੀ ਤੇਜ਼ੀ ਨਾਲ ਪੰਜਾਬੀ ਰੰਗ ਵਿੱਚ ਰੰਗਿਆ ਜਾ ਰਿਹਾ ਹੈ। ਹੁਣ ਕਿਹਾ ਜਾਂਦਾ ਹੈ ਕਿ ਕੈਨੇਡਾ ਵਿੱਚ ਮਿੰਨੀ ਪੰਜਾਬ ਹੈ ਪਰ ਭਵਿੱਖ ਵਿੱਚ ਇਹ ਵੀ ਕਿਹਾ ਜਾ ਸਕਦਾ ਹੈ ਕਿ ਭਾਰਤ ਵਿੱਚ ਮਿੰਨੀ ਪੰਜਾਬ ਹੈ। ਇਨ੍ਹਾਂ ਤੱਥਾਂ 'ਤੇ ਮੋਹਰ ਤਾਜ਼ਾ ਅੰਕੜਿਆਂ ਨਾਲ ਲੱਗਦੀ ਹੈ। ਚਰਚਾ ਹੈ ਕਿ ਕੈਨੇਡਾ ਜਾਣ ਦਾ ਰੁਝਾਨ 400 ਫ਼ੀਸਦੀ ਵਧਿਆ ਹੈ। ਅੱਧੇ ਤੋਂ ਵੱਧ ਪੰਜਾਬ ਕੈਨੇਡਾ ਦੇ ਸ਼ਹਿਰਾਂ ਵਿੱਚ ਜਾ ਕੇ ਵੱਸ ਗਿਆ ਹੈ। ਚੰਡੀਗੜ੍ਹ: ਕੈਨੇਡਾ ਬੜੀ ਤੇਜ਼ੀ ਨਾਲ ਪੰਜਾਬੀ ਰੰਗ ਵਿੱਚ ਰੰਗਿਆ ਜਾ ਰਿਹਾ ਹੈ। ਹੁਣ ਕਿਹਾ ਜਾਂਦਾ ਹੈ ਕਿ ਕੈਨੇਡਾ ਵਿੱਚ ਮਿੰਨੀ ਪੰਜਾਬ ਹੈ ਪਰ ਭਵਿੱਖ ਵਿੱਚ ਇਹ ਵੀ ਕਿਹਾ ਜਾ ਸਕਦਾ ਹੈ ਕਿ ਭਾਰਤ ਵਿੱਚ ਮਿੰਨੀ ਪੰਜਾਬ ਹੈ। ਇਨ੍ਹਾਂ ਤੱਥਾਂ 'ਤੇ ਮੋਹਰ ਤਾਜ਼ਾ ਅੰਕੜਿਆਂ ਨਾਲ ਲੱਗਦੀ ਹੈ। ਚਰਚਾ ਹੈ ਕਿ ਕੈਨੇਡਾ ਜਾਣ ਦਾ ਰੁਝਾਨ 400 ਫ਼ੀਸਦੀ ਵਧਿਆ ਹੈ। ਅੱਧੇ ਤੋਂ ਵੱਧ ਪੰਜਾਬ ਕੈਨੇਡਾ ਦੇ ਸ਼ਹਿਰਾਂ ਵਿੱਚ ਜਾ ਕੇ ਵੱਸ ਗਿਆ ਹੈ। ਦਰਅਸਲ ਪੇਂਡੂ ਤੇ ਉਦਯੋਗਕ ਵਿਕਾਸ ਖੋਜ ਕੇਂਦਰ (ਕਰਿਡ) ਵੱਲੋਂ ਜਲੰਧਰ ਵਿੱਚ ਸੁਰੱਖਿਅਤ ਤੇ ਕਾਨੂੰਨੀ ਪਰਵਾਸ ਸਬੰਧੀ ਕਰਵਾਈ ਗਈ ਗੋਲ ਮੇਜ਼ ਕਾਨਫਰੰਸ ਦੌਰਾਨ ਇਹ ਗੱਲ ਉੱਭਰ ਕੇ ਸਾਹਮਣੇ ਆਈ। ਇਸ ਕਾਨਫਰੰਸ ਵਿੱਚ ਫਰਜ਼ੀ ਟਰੈਵਲ ਏਜੰਟਾਂ ਵੱਲੋਂ ਕੀਤੀ ਜਾ ਰਹੀ ਲੁੱਟ ਤੋਂ ਬਚਣ ਲਈ ਸੁਰੱਖਿਅਤ ਤੇ ਕਾਨੂੰਨੀ ਪਰ...
Image
ਸਿੱਧੂ ਮੁਸੇਵਾਲਾ ‘ਤੇ ਮੁੜ ਮੁਸੀਬਤ, ਜਾਣੋ ਹੁਣ ਕੀ ਪਿਆ ਪੁਆੜਾ….. ਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ ਆਏ ਦਿਨ ਨਵੀਆਂ ਮੁਸ਼ਕਲਾਂ  ‘ ਚ ਫਸਦਾ ਰਹਿੰਦਾ ਹੈ। ਇਸ ਵਾਰ ਉਸ ਖਿਲਾਫ ਪੰਜਾਬ ਪੁਲਿਸ ਨੇ ਲੁੱਕ ਆਊਟ ਸਰਕੁਲਰ ਜਾਰੀ ਕੀਤਾ ਹੈ। ਇਸ ਤਹਿਤ ਉਹ ਦੇਸ਼ ਛੱਡ ਕੇ ਨਹੀਂ ਜਾ ਸਕਦਾ ਤੇ ਕੀਤੇ ਜਾਣ ਤੋਂ ਪਹਿਲਾਂ ਉਸ ਨੂੰ ਅਦਾਲਤ ਤੋਂ ਇਜਾਜ਼ਤ ਲੈਣੀ ਪਵੇਗੀ। ਖ਼ਬਰਾਂ ਹਨ ਕਿ ਇਸ ਨੋਟਿਸ  ‘ ਚ ਗਾਇਕ ਮਨਕੀਰਤ ਔਲਖ ਦਾ ਨਾਂ ਵੀ ਸ਼ਾਮਲ ਹੈ। ਜੇਕਰ ਅਜਿਹਾ ਹੋਇਆ ਹੈ ਤਾਂ ਗਾਇਕਾਂ ਦੇ ਵਿਦੇਸ਼ਾਂ  ‘ ਚ ਹੋਣ ਵਾਲੇ ਸ਼ੋਅਜ਼  ‘ ਤੇ ਇਸ ਦਾ ਸਿੱਧਾ ਅਸਰ ਪੈ ਸਕਦਾ ਹੈ। ਹਥਿਆਰਾਂ ਅਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲੇ ਗੀਤ ਗਾਉਣ ਵਾਲੇ ਮਾਮਲੇ ਨੂੰ ਲੈ ਕੇ ਇਨ੍ਹਾਂ ਦੇ ਖਿਲਾਫ ਕੇਸ ਦਰਜ ਹੋਇਆ ਸੀ ,  ਜਿਸ ਤੋਂ ਬਾਅਦ ਇ ਨ੍ਹਾਂ  ਗਾਇਕਾਂ ਨੇ ਅਗਾਊਂ ਜ਼ਮਾਨਤ ਲੈ ਲਈ  ਸੀ। ਹੁਣ ਪੰਜਾਬ ਪੁਲਿਸ ਮਾਨਸਾ ਨੇ ਇਨ੍ਹਾਂ ਦੋਨਾਂ ਕਲਾਕਾਰਾਂ ਦਾ ਲੁਕਆਊਟ  ਸਰਕੂਲਰ  ਜਾਰੀ ਕਰ ਦਿੱਤਾ ਹੈ ।  ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਦੇ ਹੁਕਮਾਂ ਤੋਂ ਬਾਅਦ ਮਾਨਸਾ  ਪੁਲਿਸ  ਨੇ ਇਹ ਕਾਰਵਾਈ ਕੀਤੀ ਹੈ ।